&NewLine;<p class&equals;"wp-block-paragraph">ਪੰਜਾਬ&colon; ਕੇਂਦਰ ਨਾਲ ਮੀਟਿਗਾਂ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ 8 ਦਿਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ ਜਿਸ ਨੂੰ ਸਮਰਥਨ ਦੇਣ ਦੇ ਲਈ ਕੱਲ੍ਹ ਪੰਜਾਬ ਭਰ ਵਿੱਚ ਪੈਟਰੋਲ ਪੰਪ&comma; ਮੰਡੀਆਂ ਬੰਦ ਰਹਿਣਗੀਆਂ&period;<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਦਿਨੀ ਕਿਸਾਨ ਆਗੂਆਂ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਿਸ ਨਹੀਂ ਲੈਂਦੀ ਤਾਂ 7 ਦਿਸੰਬਰ ਨੂੰ ਸਨਮਾਨ ਵਾਪਿਸ ਕਰਨ ਦੀ ਮੁਹਿੰਮ ਚਲਾਈ ਜਾਏਗੀ ਤੇ 8 ਦਿਸੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ&period;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਆਲ ਪੰਜਾਬ ਟਰੱਕ ਓਪ੍ਰੇਟਰਸ ਯੂਨੀਅਨ ਵੱਲੋ ਜੰਮੂ-ਕਸ਼ਮੀਰ ਬਾਰਡਰ ਵੀ ਜਾਮ ਕਰ ਦਿੱਤਾ ਗਿਆ ਹੈ&period; ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਦਾ ਕਹਿਣਾ ਹੈ ਕਿ ਜਦ ਤੱਕ ਕੇਂਦਰ ਸਰਕਾਰ ਇਹ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਸ ਸਮੇ ਤੱਕ ਤੇ ਜਾਮ ਇਸੇ ਤਰੀਕੇ ਨਾਲ ਜਾਰੀ ਰਹੇਗਾ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"n2LYFE0lHnE" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;