<p><strong>ਅੰਮ੍ਰਿਤਸਰ&comma; 1 ਅਕਤੂਬਰ &vert;<&sol;strong> ਪੰਜਾਬ ਵਿਚ ਹਰ ਰੋਜ਼ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ &&num;8216&semi;ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੇ ਏਸੀ ਰਿਪੇਅਰ ਕਰ ਰਹੇ ਵਿਅਕਤੀ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ।<&sol;p>&NewLine;<p>ਦੱਸਿਆ ਗਿਆ ਹੈ ਕਿ ਉਕਤ ਨੌਜਵਾਨ ਨੇ ਡਾਕਟਰ ਦੇ ਘਰ ਏ&period;ਸੀ ਦੀ ਮੁਰੰਮਤ ਕੀਤੀ ਸੀ ਅਤੇ ਜਦੋਂ ਉਸ ਨੇ ਆਪਣੇ ਕੰਮ ਲਈ 3500 ਰੁਪਏ ਮੰਗੇ ਤਾਂ ਡਾਕਟਰ ਨੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੇ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਹੈ।<&sol;p>&NewLine;<p>ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਡਾਕਟਰ ਨੂੰ ਕਾਬੂ ਕਰ ਲਿਆ ਜਾਵੇਗਾ &vert; ਉਸ ਨੇ ਦੱਸਿਆ ਕਿ ਪੀੜਤ ਨੇ ਦੋਸ਼ ਲਾਇਆ ਹੈ ਕਿ ਜਦੋਂ ਉਸ ਨੇ ਏਸੀ ਸਰਵਿਸ ਲਈ ਪੈਸੇ ਮੰਗੇ ਤਾਂ ਡਾਕਟਰ ਨੇ ਗੋਲੀਆਂ ਚਲਾ ਦਿੱਤੀਆਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;