<p><strong> à¨…ੰਮ੍ਰਿਤਸਰ&comma; 23 ਸਤੰਬਰ&vert;<&sol;strong>ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਫਤਿਹ ਸਿੰਘ ਕਾਲੋਨੀ &&num;8216&semi;ਚ ਇੱਕ ਵਿਅਕਤੀ ਆਪਣੇ ਗੁਆਂਢੀ ਤੋਂ ਉਧਾਰ ਪੈਸੇ ਲੈਣ ਗਿਆ ਪਰ ਪੈਸੇ ਨਾ ਮਿਲਣ &&num;8216&semi;ਤੇ ਉਸ ਨੇ ਚਾਕੂਆਂ ਨਾਲ ਆਪਣੇ ਗੁਆਂਢੀ &&num;8216&semi;ਤੇ ਹਮਲਾ ਕਰ ਦਿੱਤਾ&comma; ਜਿਸ ਤੋਂ ਬਾਅਦ ਜ਼ਖਮੀ ਹੋਏ ਸੁਰਜੀਤ ਸਿੰਘ ਨਾਮਕ ਵਿਅਕਤੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ&comma; ਜਿੱਥੇ ਜ਼ਖਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ&comma; ਉੱਥੇ ਹੀ ਪਰਿਵਾਰ ਨੇ ਮੀਡੀਆ ਦੇ ਜ਼ਰੀਆ ਪੁਲਿਸ ਤੋਂ ਇਨਸਾਫ ਦੀ ਗੁਹਾਰ ਲਗਾਈ।<&sol;p>&NewLine;<p>ਦੂਜੇ ਪਾਸੇ ਇਸ ਮਾਮਲੇ &&num;8216&semi;ਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੂਸਰੇ ਵਿਅਕਤੀ &&num;8216&semi;ਤੇ ਹਮਲਾ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਜ਼ਖਮੀ ਨੌਜਵਾਨ ਨੂੰ ਡਾਟ ਕੱਟ ਕੇ ਦਿੱਤਾ ਗਿਆ ਹੈ ਤਾਂ ਜੋ  ਉਹ ਆਪਣਾ ਹਸਪਤਾਲ ਵਿਚ ਜਾ ਕੇ ਇਲਾਜ ਕਰਵਾ ਸਕੇ&comma; ਦੂਜੇ ਪਾਸੇ ਜਿਸ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ ਹੈ ਪੁਲਿਸ ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;