&NewLine;<p class&equals;"wp-block-paragraph"><strong>ਫਰੀਦਕੋਟ &vert;<&sol;strong> ਥਾਣਾ ਸਦਰ ਪੁਲਿਸ ਨੂੰ ਨਹਿਰੂ ਸਿੰਘ ਪੁੱਤਰ ਜਗਨ ਸਿੰਘ ਵਾਸੀ ਪਿੰਡ ਕੋਟਸੁਖੀਆ ਦੀ ਸ਼ਿਕਾਇਤ ਦੇ ਆਧਾਰ &&num;8216&semi;ਤੇ ਇਕ ਵਿਅਕਤੀ ਖਿਲਾਫ਼ ਕੁੱਟਮਾਰ ਦਾ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪੋਤਰਾ ਦਾਣਾ ਮੰਡੀ ਕੋਟ ਸੁਖੀਆ ਵਿਖੇ ਦੁਕਾਨ &&num;8216&semi;ਤੇ ਕਟਿੰਗ ਕਰ ਰਿਹਾ ਸੀ ਤਾਂ ਪਿੰਡ ਵਾਸੀ ਦੀਪਾ ਸਿੰਘ ਆਇਆ&comma; ਜਿਸ ਨੇ ਉਸ ਦੇ ਪੋਤਰੇ ਨੂੰ ਕਿਹਾ ਕਿ ਮੋਬਾਈਲ ਦੇ&comma; ਉਸ ਨੇ ਗੱਲ਼ ਕਰਨੀ ਹੈ ਤਾਂ ਉਸ ਨੇ ਮੋਬਾਇਲ ਨਹੀਂ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਉਪਰੰਤ ਦੀਪਾ ਸਿੰਘ ਕਾਪੇ ਸਮੇਤ ਤੇ ਤਿੰਨ ਹੋਰ ਵਿਅਕਤੀ ਘਰ ਅੰਦਰ ਦਾਖ਼ਲ ਹੋਏ ਅਤੇ ਗਾਲੀ-ਗਲੋਚ ਕਰਨ ਲੱਗੇ ਜਦੋਂ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ &&num;8216&semi;ਤੇ ਹਮਲਾ ਕਰ ਦਿੱਤਾ। ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਸਾਰੇ ਜਣੇ ਤੇਜ਼ਧਾਰ ਹਥਿਆਰਾਂ ਸਮੇਤ ਧਮਕੀਆਂ ਦਿੰਦੇ ਹੋਏ ਭੱਜ ਗਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;