ਛੱਤੀਸਗੜ੍ਹ। ਜਸ਼ਪੁਰ ਜ਼ਿਲ੍ਹੇ ਨੂੰ ਨਾਗਲੋਕ ਵਜੋਂ ਵੀ ਜਾਣਿਆ ਜਾਂਦਾ ਹੈ। ਇੱਥੇ ਸੱਪ ਦੇ ਡੰਗਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਵਾਰ ਸੱਪ ਦੇ ਡੰਗਣ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਬਗੀਚਾ ਬਲਾਕ ਅਧੀਨ ਪੈਂਦੇ ਪੰਡਾਰਾਪਾਠ ਵਿੱਚ ਇੱਕ ਬੱਚੇ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਇਸ ਤੋਂ ਬਾਅਦ ਬੱਚੇ ਨੇ ਗੁੱਸੇ ‘ਚ ਸੱਪ ਨੂੰ ਡੰਗ ਲਿਆ। ਬੱਚੇ ਨੇ ਸੱਪ ਨੂੰ ਇੰਨੇ ਬੁਰੀ ਤਰ੍ਹਾਂ ਡੰਗਿਆ ਕਿ ਸੱਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਅਦ ਵਿਚ ਜਦੋਂ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਹ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਫਿਲਹਾਲ ਬੱਚੇ ਦੀ ਹਾਲਤ ਠੀਕ ਹੈ।
ਸੱਪ ਨੇ ਡੰਗਿਆ ਤਾਂ ਬੱਚੇ ਨੂੰ ਆਇਆ ਗੁੱਸਾ, ਸੱਪ ਨੂੰ ਦੰਦਾਂ ਨਾਲ ਵੱਢ-ਵੱਢ ਕੇ ਦਿੱਤਾ ਮਾਰ
- ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ
ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ।…
- ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ…
- ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ…
- ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ…
- ਸੋਢਲ ਮੇਲੇ ਦੀਆਂ ਤਿਆਰੀਆਂ ਦਾ ਆਗਾਜ਼, ਨਿਤਿਨ ਕੋਹਲੀ ਨੇ ਪਰਿਵਾਰ ਸਮੇਤ ਹਵਨ ਅਤੇ ਝੰਡਾ ਰਸਮ ਵਿੱਚ ਕੀਤੀ ਸ਼ਿਰਕਤ
ਮੇਅਰ ਵਨੀਤ ਧੀਰ, ਮੰਦਰ ਕਮੇਟੀ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਲਿਆ ਧਾਰਮਿਕ…
- ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ
ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ…
- ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ
ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ…
- ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ…
- ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ…