&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਸਰਕਾਰੀ ਬੱਸ ਵਿੱਚ ਸਫਰ ਕੀਤਾ। ਚੰਡੀਗੜ੍ਹ ਤੋਂ ਗਿੱਦੜਬਾਹਾ ਜਾਂਦੇ ਹੋਏ ਉਨ੍ਹਾਂ ਰਸਤੇ &&num;8216&semi;ਚੋਂ ਸਰਕਾਰੀ ਬੱਸ ਵਿੱਚ ਸਫਰ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅੱਜ ਗਿੱਦੜਬਾਹਾ ਜਾ ਰਿਹਾ ਸੀ ਤਾਂ ਸੋਚਿਆ ਕਿਉਂ ਨਾ PRTC ਦੀ ਬੱਸ ਵਿੱਚ ਸਫਰ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ &&num;8216&semi;ਚ ਆਉਂਦੀਆਂ ਮੁਸ਼ਕਿਲਾਂ ਜਾਣ ਲਵਾਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Raja-Warring-2-1&period;jpg" alt&equals;"" data-id&equals;"21482" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Raja-Warring-2-1&period;jpg" data-link&equals;"https&colon;&sol;&sol;punjabibulletin&period;in&sol;when-transport-minister-raja-warring-heard-the-problems-of-passengers-traveling-in-a-prtc-bus-from-chandigarh-to-gidderwaha&sol;raja-warring-2-1&sol;" class&equals;"wp-image-21482"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਰਾਜਪੁਰਾ ਤੋਂ ਪਟਿਆਲਾ ਤੱਕ ਦਾ ਸਫਰ ਸਰਕਾਰੀ ਬੱਸ ਵਿੱਚ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਜਲਦ ਤੋਂ ਜਲਦ ਕਰਵਾ ਸਕਾਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;