<p><strong>ਚੰਡੀਗੜ੍ਹ&comma; 19 ਅਕਤੂਬਰ &vert;<&sol;strong> ਇਸ ਵਾਰ 31 ਅਕਤੂਬਰ ਤੋਂ 1 ਨਵੰਬਰ ਦਰਮਿਆਨ ਦੀਵਾਲੀ ਮਨਾਉਣ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਜਿੱਥੇ ਕਈ ਲੋਕ ਕਹਿ ਰਹੇ ਹਨ ਕਿ ਦੀਵਾਲੀ 31 ਅਕਤੂਬਰ ਨੂੰ ਮਨਾਈ ਜਾਵੇਗੀ&comma; ਉੱਥੇ ਹੀ ਕਈ ਲੋਕ ਕਹਿ ਰਹੇ ਹਨ ਕਿ ਇਹ 1 ਨਵੰਬਰ ਨੂੰ ਮਨਾਈ ਜਾਵੇਗੀ। ਇਸ ਦੌਰਾਨ ਪੰਜਾਬ ਦੇ ਲੋਕ ਵੀ ਭੰਬਲਭੂਸੇ ਵਿਚ ਹਨ ਕਿ ਸੂਬੇ ਵਿੱਚ ਦੀਵਾਲੀ ਦੀ ਛੁੱਟੀ ਕਿਸ ਦਿਨ ਹੋਵੇਗੀ&quest;<&sol;p>&NewLine;<p>ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ 31 ਅਕਤੂਬਰ ਦਿਨ ਵੀਰਵਾਰ ਨੂੰ ਸੂਬੇ ਵਿਚ ਦੀਵਾਲੀ ਦੀ ਛੁੱਟੀ ਹੈ। 1 ਨਵੰਬਰ ਦਿਨ ਸ਼ੁੱਕਰਵਾਰ ਨੂੰ ਵੀ ਵਿਸ਼ਵਕਰਮਾ ਦਿਵਸ ਕਾਰਨ ਸੂਬੇ &&num;8216&semi;ਚ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਾਰੇ ਸਕੂਲ&comma; ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਕਾਸ਼ੀ ਦੇ ਵਿਦਵਾਨਾਂ ਨੇ ਦੀਵਾਲੀ ਮਨਾਉਣ ਦੇ ਦਿਨ ਨੂੰ ਲੈ ਕੇ ਚੱਲ ਰਹੇ ਸ਼ੰਕਿਆਂ ਨੂੰ ਵੀ ਦੂਰ ਕਰ ਦਿੱਤਾ ਹੈ। ਹਾਲ ਹੀ ਵਿੱਚ ਕਾਸ਼ੀ ਵਿੱਚ ਇਕੱਠੇ ਹੋਏ ਵਿਦਵਾਨਾਂ ਨੇ ਫੈਸਲਾ ਕੀਤਾ ਹੈ ਕਿ ਦੀਵਾਲੀ 31 ਅਕਤੂਬਰ ਨੂੰ ਦੇਸ਼ ਭਰ ਵਿਚ ਮਨਾਈ ਜਾਵੇਗੀ। ਵੱਖ-ਵੱਖ ਪਹਿਲੂਆਂ &&num;8216&semi;ਤੇ ਵਿਚਾਰ ਕਰਨ ਤੋਂ ਬਾਅਦ ਵਿਦਵਾਨਾਂ ਨੇ ਸਰਬਸੰਮਤੀ ਨਾਲ 31 ਅਕਤੂਬਰ ਨੂੰ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;