&NewLine;<p class&equals;"wp-block-paragraph"><strong>ਹਰਿਆਣਾ <&sol;strong>&vert; ਰਸਤੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਮਿਲ ਗਈ&comma; ਪਰ ਉਹ ਅਜੇ ਵੀ à¨¸à¨¿à©°à¨˜ ਬਾਰਡਰ &OpenCurlyQuote;ਤੇ ਡਟੇ ਹੋਏ ਹਨ। ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ । ਹੁਣ ਇੱਥੇ ਇਹ ਸਵਾਲ ਉੱਠਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿੰਘੁ ਬਾਰਡਰ &OpenCurlyQuote;ਤੇ ਜਾਰੀ ਰਹੇਗਾ ਜਾਂ ਉਹ ਬੁਰਾੜੀ ਜਾਣਗੇ&comma; ਇਸ ਦਾ ਫੈਸਲਾ ਸ਼ਨੀਵਾਰ ਸਵੇਰੇ 8 ਵਜੇ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ&comma; ਸਵੇਰੇ 8 ਵਜੇ ਕਿਸਾਨ ਨੇਤਾਵਾਂ ਦੀ ਇੱਕ ਮੀਟਿੰਗ ਹੈ&comma; ਜਿਸ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਅੰਦੋਲਨ ਨੂੰ ਅੱਗੇ ਕਿਵੇਂ ਵਧਾਉਣਾ ਹੈ । ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ&comma; ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ&comma; ਐਮਐਸਪੀ ਬਾਰੇ ਕੁਝ ਸਪੱਸ਼ਟ ਨਹੀਂ ਕਰਦੀ&comma; ਤਦ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਗੱਲਬਾਤ ਕਰਨੀ ਚਾਹੁੰਦੀ ਹੈ ਤਾਂ ਅਸੀਂ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਹਾਂ&comma; ਪਰ ਜੋ ਮੌਤ ਦਾ ਵਾਰੰਟ ਕਿਸਾਨ ਦਾ ਲਿਖਿਆ ਗਿਆ ਹੈ ਉਹ ਵਾਪਸ ਕਰਨਾ ਪਵੇਗਾ। ਜਿੱਥੋਂ ਤੱਕ ਅੰਦੋਲਨ ਦੀ ਗੱਲ ਹੈ&comma; ਉਹ ਸਵੇਰੇ 8 ਵਜੇ ਤੈਅ ਹੋਵੇਗਾ ਕਿ ਅੱਗੇ ਦੀ ਪਲੈਨਿੰਗ ਕੀ ਹੋਵੇਗੀ&quest; ਜਗਜੀਤ ਸਿੰਘ ਨੇ ਕਿਹਾ ਕਿ ਅੰਦੋਲਨ ਜ਼ਰੂਰ ਹੋਵੇਗਾ&comma; ਪਰ ਇਹ ਬੁਰਾੜੀ ਦੇ ਮੈਦਾਨ ਵਿੱਚ ਹੋਵੇਗਾ ਜਾਂ ਸਿੰਘੁ ਬਾਰਡਰ &OpenCurlyQuote;ਤੇ&comma; ਇਹ ਫੈਸਲਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਤੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ । ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਦੇ ਨਿਰੰਕਾਰੀ ਗਰਾਉਂਡ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ। ਹਾਲਾਂਕਿ&comma; ਇਸ ਦੌਰਾਨ ਕਿਸਾਨ ਦਿੱਲੀ ਦੇ ਕਿਸੇ ਹੋਰ ਖੇਤਰ ਦਾ ਦੌਰਾ ਨਹੀਂ ਕਰ ਸਕਣਗੇ। ਨਾਲ ਹੀ&comma; ਪੁਲਿਸ ਇਸ ਦੌਰਾਨ ਕਿਸਾਨਾਂ ਦੇ ਨਾਲ ਰਹੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;