&NewLine;<p class&equals;"wp-block-paragraph"><strong>ਮੋਗਾ<&sol;strong>। ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਵੱਧ ਹੀ ਰਿਹਾ ਹੈ। à¨…ਜਿਹਾ ਹੀ ਮਾਮਲਾ ਜ਼ਿਲਾ ਮੋਗਾ ਤੋਂ ਸਾਹਮਣੇ ਆਇਆ। ਇਥੇ ਪਿੰਡ ਭਲੂਰ &&num;8216&semi;ਚ 37 ਸਾਲਾ ਦੀ ਚਿੱਟੇ ਨਾਲ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਫੌਜੀ ਪੁੱਤਰ ਜੋਰਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੋ ਭਰਾ ਸਨ। ਵੱਡੇ ਭਰਾ ਦੀ ਵੀ ਸਾਲ ਪਹਿਲਾ ਚਿੱਟੇ ਦੇ ਕਹਿਰ ਨਾਲ ਮੌਤ ਹੋ ਚੁੱਕੀ ਹੈ ਜਦੋਂ ਕਿ ਮਨਪ੍ਰੀਤ ਸਿੰਘ ਫੌਜੀ ਵੀ ਉਸੇ ਰਸਤੇ ਤੁਰ ਗਿਆ ਤੇ ਆਪਣੀ ਜਾਨ ਤੇ ਹੱਥ ਧੋ ਬੈਠਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;