&NewLine;<p class&equals;"wp-block-paragraph"><strong>ਨਵੀਂ ਦਿੱਲੀ&vert;<&sol;strong> ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਪ੍ਰੋਗਰਾਮ ਵਿਚ ਅੰਗਦਾਨ ਬਾਰੇ ਗੱਲ ਕੀਤੀ। ਇਸ ਬਾਰੇ ਉਨ੍ਹਾਂ ਅੰਮ੍ਰਿਤਸਰ ਦੇ ਸੁਖਬੀਰ ਸਿੰਘ ਸੰਧੂ ਨਾਲ ਗੱਲਬਾਤ ਕੀਤੀ&comma; ਜਿਨ੍ਹਾਂ ਨੇ ਆਪਣੀ 39 ਦਿਨਾਂ ਦੀ ਬੇਟੀ ਅਬਾਬਤ ਕੌਰ ਦੇ ਅੰਗ ਦਾਨ ਕੀਤੇ। ਪੀਐਮ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿਚ ਸੁਖਬੀਰ ਸਿੰਘ ਸੰਧੂ ਦਾ ਧੰਨਵਾਦ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੀਐੱਮ ਮੋਦੀ ਨੇ ਸੁਖਬੀਰ ਸਿੰਘ ਨੂੰ ਕਿਹਾ ਕਿ ਤੁਹਾਡੀ ਬੇਟੀ ਆਪਣੇ ਸਰੀਰ ਦੇ ਅੰਗਾਂ ਰਾਹੀਂ ਅੱਜ ਵੀ ਜ਼ਿੰਦਾ ਹੈ। ਇਸ ਨੇਕ ਕੰਮ ਲਈ ਮੈਂ ਤੁਹਾਡੀ&comma; ਤੁਹਾਡੀ ਪਤਨੀ&comma; ਤੁਹਾਡੇ ਪਰਿਵਾਰ ਨੂੰ ਸਲਾਮ ਕਰਦਾ ਹਾਂ।&nbsp&semi;<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;ibadatt-1&period;jpg" alt&equals;"" class&equals;"wp-image-50852"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੀਐੱਮ ਮੋਦੀ ਨੇ ਕਿਹਾ ਕਿ ਮੈਂ ਸੋਚਿਆ ਕਿ ਇਹ ਬਹੁਤ ਪ੍ਰੇਰਨਾਦਾਇਕ ਹੈ ਕਿ ਮੈਂ ਤੁਹਾਡੇ ਆਪਣੇ ਮੂੰਹੋਂ ਬੇਟੀ ਅਬਾਬਤ ਕੌਰ ਦੀ ਕਹਾਣੀ ਸੁਣਾਂ ਕਿਉਂਕਿ ਜਦੋਂ ਘਰ ਵਿੱਚ ਧੀ ਦਾ ਜਨਮ ਹੁੰਦਾ ਹੈ ਤਾਂ ਇਹ ਬਹੁਤ ਸਾਰੇ ਸੁਪਨੇ ਅਤੇ ਖੁਸ਼ੀਆਂ ਲੈ ਕੇ ਆਉਂਦੀ ਹੈ&comma; ਪਰ ਜੇ ਧੀ ਇੰਨੀ ਜਲਦੀ ਚਲੀ ਜਾਂਦੀ ਹੈ ਤਾਂ ਮੈਂ ਸਮਝ ਸਕਦਾ ਹਾਂ ਕਿ ਇਹ ਕਿੰਨਾ ਦਰਦਨਾਕ ਹੋਵੇਗਾ<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਇਸ ਦੁਨੀਆ ਨੂੰ ਅਲਵਿਦਾ ਕਹਿਣ ਤੋਂ ਪਹਿਲਾਂ ਪੰਜਾਬ ਦੇ ਅੰਮ੍ਰਿਤਸਰ ਦੀ ਰਹਿਣ ਵਾਲੀ 39 ਦਿਨਾਂ ਦੀ ਮਾਸੂਮ ਬੱਚੀ ਅਬਾਬਤ ਕੌਰ ਸੰਧੂ ਨੇ ਪੀਜੀਆਈ ਵਿਚ ਦਾਖ਼ਲ ਇੱਕ ਹੋਰ ਮਰੀਜ਼ ਨੂੰ ਨਵੀਂ ਜ਼ਿੰਦਗੀ ਦਿੱਤੀ ਸੀ। ਅਬਾਬਤ ਕੌਰ ਦਾ ਜਨਮ 28 ਅਕਤੂਬਰ ਨੂੰ ਹੋਇਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;ibadatrt&period;jpg" alt&equals;"" class&equals;"wp-image-50855"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਾਂ ਦਾ ਹੱਥ ਫੜੇ 39 ਦਿਨ ਵੀ ਨਹੀਂ ਹੋਏ ਸਨ ਕਿ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ। ਸੁਖਬੀਰ ਸਿੰਘ ਸੰਧੂ ਅਤੇ ਸੁਪ੍ਰੀਤ ਕੌਰ ਆਪਣੀ ਮਾਸੂਮ ਬੱਚੀ ਨੂੰ ਇਲਾਜ ਲਈ 25 ਨਵੰਬਰ ਨੂੰ ਪੀਜੀਆਈ ਲੈ ਕੇ ਆਏ ਸਨ। ਪਰ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਦੇ ਦਿਮਾਗ ਵਿੱਚ ਬਿਮਾਰੀ ਹੋਣ ਕਾਰਨ ਬੱਚੇ ਦਾ ਬਚਣਾ ਮੁਸ਼ਕਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਜਿਹੇ &&num;8216&semi;ਚ ਮਾਸੂਮ ਦੇ ਮਾਤਾ-ਪਿਤਾ ਨੇ ਅੰਗ ਦਾਨ ਕਰਨ ਦਾ ਫ਼ੈਸਲਾ ਕੀਤਾ ਸੀ। ਅਬਾਬਤ ਕੌਰ ਦੇ ਦੋਵੇਂ ਗੁਰਦੇ ਦਾਨ ਕੀਤੇ ਗਏ। ਹਾਲਾਂਕਿ ਟਰਾਂਸਪਲਾਂਟ ਦੌਰਾਨ ਡਾਕਟਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਧੁਨਿਕ ਮੈਡੀਕਲ ਵਿਗਿਆਨ ਦੇ ਇਸ ਯੁੱਗ ਵਿੱਚ ਅੰਗ ਦਾਨ ਕਿਸੇ ਨੂੰ ਜੀਵਨ ਦੇਣ ਦਾ ਇੱਕ ਬਹੁਤ ਮਹੱਤਵਪੂਰਨ ਸਾਧਨ ਬਣ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਤਸੱਲੀ ਦੀ ਗੱਲ ਹੈ ਕਿ ਅੱਜ ਦੇਸ਼ ਵਿੱਚ ਅੰਗਦਾਨ ਪ੍ਰਤੀ ਜਾਗਰੂਕਤਾ ਵੀ ਵਧ ਰਹੀ ਹੈ। ਸਾਲ 2013 ਵਿਚ ਸਾਡੇ ਦੇਸ਼ ਵਿੱਚ ਅੰਗਦਾਨ ਦੇ 5 ਹਜ਼ਾਰ ਤੋਂ ਵੀ ਘੱਟ ਮਾਮਲੇ ਸਾਹਮਣੇ ਆਏ ਸਨ। ਪਰ ਸਾਲ 2022 ਵਿਚ ਇਹ ਗਿਣਤੀ 15 ਹਜ਼ਾਰ ਤੋਂ ਵੱਧ ਹੋ ਗਈ ਹੈ। ਜਿਨ੍ਹਾਂ ਲੋਕਾਂ ਨੇ ਅੰਗ ਦਾਨ ਕੀਤੇ&comma; ਉਨ੍ਹਾਂ ਦੇ ਪਰਿਵਾਰਾਂ ਨੇ ਸੱਚਮੁੱਚ ਬਹੁਤ ਹੀ ਪੁੰਨ ਦਾ ਕੰਮ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;