ਕੌਣ ਹੈ ਟਿਕਟਾਕ ਤੋਂ ਸਟਾਰ ਬਣੀ ਸੋਨੀ ਮਾਨ, ਜਿਸ ਦੇ ਘਰ ਹੋਇਆ ਹਮਲਾ, ਵੇਖੋ ਉਸ ਦੀਆਂ ਕੁਝ Viral Videos

0
25599

ਤਰਨਤਾਰਨ | ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀ ਮਾਨ ਦੇ ਘਰ ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਟਿਕਟਾਕ ਤੋਂ ਸਟਾਰ ਬਣੀ ਸੋਨੀ ਮਾਨ ਤਰਨਤਾਰਨ ਦੀ ਮਾਸਟਰ ਕਾਲੋਨੀ ‘ਚ ਰਹਿੰਦੀ ਹੈ, ਜਿਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਲੋਕਾਂ ਨੇ ਉਸ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ।

ਇਸ ਘਟਨਾ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸੋਨੀ ਮਾਨ ਨੇ ਲੱਖਾ ਸਿਧਾਣਾ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਾਇਆ ਹੈ। ਸੋਨੀ ਮਾਨ ਦਾ ਆਰੋਪ ਹੈ ਕਿ ਉਸ ਦਾ ਨਵਾਂ ਗੀਤ 5 ਦਸੰਬਰ ਨੂੰ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਇਸ ਗਾਣੇ ਨੂੰ ਡਿਲੀਟ ਕਰਨ ਲਈ ਲੱਖਾ ਸਿਧਾਣਾ ਵੱਲੋਂ ਧਮਕੀਆਂ ਮਿਲ ਰਹੀਆਂ ਸਨ।

ਸੋਨੀ ਮਾਨ ਦੀਆਂ ਵੇਖੋ Viral Videos

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ