&NewLine;<p class&equals;"wp-block-paragraph"> <strong>ਫਰੀਦਕੋਟ &vert;<&sol;strong> ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ &OpenCurlyQuote;ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ &OpenCurlyQuote;ਤੇ ਸਵਾਰ 5 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ &OpenCurlyQuote;ਤੇ ਗੋਲੀਆਂ ਚਲਾ ਦਿੱਤੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &OpenCurlyQuote;ਤੇ ਪ੍ਰਦੀਪ ਸਿੰਘ ਡੇਰਾ ਪ੍ਰੇਮੀ ਦਾ ਗੰਨਮੈਨ ਵੀ ਉਸ ਦੇ ਨਾਲ ਸੀ। ਹਮਲਾਵਰਾਂ ਨੇ ਉਸ &OpenCurlyQuote;ਤੇ ਵੀ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਨੇੜੇ ਹੀ ਇਕ ਹੋਰ ਦੁਕਾਨ ਦੇ ਸੰਚਾਲਕ ਨੂੰ ਵੀ ਗੋਲੀ ਮਾਰੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਜਾਣੋ ਕਿਉਂ ਹੋਇਆ ਪ੍ਰਦੀਪ ਇੰਸਾਂ ਦਾ ਕਤਲ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਮ੍ਰਿਤਕ ਪ੍ਰਦੀਪ ਇੰਸਾਂ 2015 ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ &OpenCurlyQuote;ਚ ਮੁਲਜ਼ਮ ਸੀ&comma; ਜਿਸ ਨੂੰ ਪੁਲਿਸ ਵਲੋਂ 2020 &OpenCurlyQuote;ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁਰਜ ਜਵਾਹਰ ਵਾਲਾ ਤੋਂ ਗੁਰੂ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ &OpenCurlyQuote;ਚ ਮ੍ਰਿਤਕ ਮੁਲਜ਼ਮ ਸੀ। ਮ੍ਰਿਤਕ ਪ੍ਰਦੀਪ ਇੰਸਾਂ ਐੱਫਆਈਨੰਬਰ 128 &OpenCurlyQuote;ਚ ਨਾਮਜ਼ਦ ਸੀ । ਜ਼ਮਾਨਤ &OpenCurlyQuote;ਤੇ ਰਿਹਾਅ ਹੋ ਕੇ ਬਾਹਰ ਆਇਆ ਹੋਇਆ ਸੀ। ਮ੍ਰਿਤਕ ਨੂੰ 3 ਸੁਰੱਖਿਆ ਕਰਮਚਾਰੀ ਵੀ ਦਿੱਤੇ ਗਏ ਸਨ&comma; ਜੋ ਕਿ ਅੱਜ ਘਟਨਾ ਸਮੇਂ ਦੌਰਾਨ ਮੌਜੂਦ ਸਨ ਅਤੇ ਇਕ ਸੁਰੱਖਿਆ ਕਰਮਚਾਰੀ ਜ਼ਖਮੀ ਵੀ ਹੋਇਆ ਹੈ। ਉਸ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਸੀ&comma; ਜਿਸ ਚ ਉਸ ਨੇ ਕਿਹਾ ਸੀ ਕਿ ਬੇਅਦਬੀ ਦਾ ਅਸੀਂ ਇਨਸਾਫ ਕਰ ਦਿੱਤਾ ਹੈ। ਕੋਈ ਵੀ ਜੋ ਕਿਸੇ ਧਰਮ ਦੀ ਬੇਇਜ਼ਤੀ ਕਰੇਗਾ&comma; ਉਸ ਦਾ ਇਹੀ ਹਾਲ ਹੋਵੇਗਾ।ਹਿੰਦੂ ਸਿੱਖ ਸਾਰੇ ਭਰਾਵਾਂ ਨੇ ਇਹ ਬਦਲਾ ਲਿਆ ਹੈ ਕਿਉਂਕਿ ਗੁਰੂ ਸਾਹਿਬ ਸਭ ਦੇ ਸਾਂਝੇ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;