&NewLine;<p class&equals;"wp-block-paragraph"><strong>ਲੁਧਿਆਣਾ &vert; <&sol;strong>ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਤੇ ਦਿਨ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਘੇਰਿਆ। ਬਿੱਟੂ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਸ਼ਹੀਦ ਫੌਜੀਆਂ ਦੇ ਘਰ ਕਿਉਂ ਨਹੀਂ ਜਾਂਦੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਿਉਂ ਨਹੀਂ ਕਰਦੇ। ਸ਼ਹੀਦ ਹੋਣ ਵਾਲੇ ਵੀ ਪੰਜਾਬ ਦੇ ਸਿੱਖ ਹਨ। ਉਹ ਤੁਰੰਤ ਅੰਮ੍ਰਿਤਪਾਲ ਸਿੰਘ ਵਰਗਿਆਂ ਲਈ ਬਿਆਨ ਜਾਰੀ ਕਰਦੇ ਹਨ&comma; ਉਥੇ ਕਿਉਂ ਨਹੀਂ ਬੋਲਦੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਜਥੇਦਾਰ ਵੱਲੋਂ ਹਾਲ ਹੀ ਵਿਚ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਹਵਾਈ ਅੱਡੇ ’ਤੇ ਸੁਰੱਖਿਆ ਏਜੰਸੀਆਂ ਵੱਲੋਂ ਰੋਕੇ ਜਾਣ ਦੇ ਮਾਮਲੇ ਵਿਚ ਦਿੱਤੇ ਬਿਆਨ ਦੀ ਨਿਖੇਧੀ ਕੀਤੀ। ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਸ਼ਹੀਦ ਹੋਏ ਚਾਰੋਂ ਜਵਾਨਾਂ ਦੇ ਪਰਿਵਾਰ ਪੀੜ੍ਹੀ ਦਰ ਪੀੜ੍ਹੀ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ। ਸਿੱਖ ਧਰਮ ਦੇ ਆਗੂ ਅੱਜ ਸ਼ਹੀਦਾਂ ਨੂੰ ਵਿਸਾਰ ਚੁੱਕੇ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੀ ਸ਼ਹੀਦਾਂ ਬਾਰੇ ਗੱਲ ਨਹੀਂ ਕਰਦੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਕਰ ਸਰਹੱਦ &&num;8216&semi;ਤੇ ਫ਼ੌਜੀ ਤਾਇਨਾਤ ਨਾ ਹੁੰਦੇ ਤਾਂ ਅੱਜ ਚੀਨ ਜਾਂ ਪਾਕਿਸਤਾਨ ਨੇ ਪੰਜਾਬ ਨੂੰ ਆਪਣੇ ਨਾਲ ਮਿਲਾ ਲਿਆ ਹੁੰਦਾ। ਸ਼ਹੀਦ ਸੈਨਿਕਾਂ ਦੀਆਂ ਫੋਟੋਆਂ ਅਜਾਇਬ ਘਰਾਂ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸ਼ਹੀਦ ਸੈਨਿਕਾਂ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਕਰਨਾ ਸ਼੍ਰੋਮਣੀ ਕਮੇਟੀ ਦਾ ਫਰਜ਼ ਹੈ। ਜਿਹੜੇ ਲੋਕ ਮਾੜੇ ਕੰਮ ਕਰਦੇ ਹਨ ਜਾਂ ਭਾਈਚਾਰਾ ਵਿਗਾੜਦੇ ਹਨ&comma; ਉਨ੍ਹਾਂ ਦੀਆਂ ਫੋਟੋਆਂ ਅਜੀਬ ਘਰਾਂ ਵਿਚ ਲਗਾਈਆਂ ਜਾ ਰਹੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਖ ਆਗੂ ਹੀ ਅੱਤਵਾਦੀਆਂ ਦਾ ਸਨਮਾਨ ਕਰਦੇ ਹਨ। ਅੱਜ ਸੰਗਤਾਂ ਨੂੰ ਵੀ ਸਮਝਣਾ ਪਵੇਗਾ ਕਿ ਕੁਝ ਲੋਕ ਸਾਨੂੰ ਗਲਤ ਰਸਤੇ &&num;8216&semi;ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਬਿਨਾਂ ਸ਼ੱਕ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਹੋਰ ਨੌਕਰੀਆਂ ਦਾ ਐਲਾਨ ਕੀਤਾ ਹੈ&comma; ਉਹ ਵੀ ਘੱਟ ਹੈ। ਪਰਿਵਾਰ ਵਿੱਚ ਇੱਕ ਦੀ ਬਜਾਏ ਦੋ ਨੌਕਰੀਆਂ ਦਿੱਤੀਆਂ ਜਾਣ ਤਾਂ ਜੋ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਆਰਥਿਕ ਘਾਟ ਮਹਿਸੂਸ ਨਾ ਹੋਵੇ। ਬਿੱਟੂ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਜੀ ਨੂੰ ਸ਼ਹੀਦਾਂ ਦੀ ਬਜਾਏ ਦੇਸ਼ ਤੋੜਨ ਵਾਲਿਆਂ ਦੀ ਹੀ ਫਿਕਰ ਕਿਉਂ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;