&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਤਰਨਤਾਰਨ ਵਿਖੇ ਪੰਜਾਬ ਹੋਮ ਗਾਰਡ ਦੇ ਜਵਾਨ ਨੇ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ&comma; ਜੋ ਕਿ ਸਥਾਨਕ ਥਾਣਾ ਸਿਟੀ ਵਿਖੇ ਡਿਊਟੀ ਕਰਦਾ ਸੀ ਅਤੇ ਪੁਲਿਸ ਲਾਈਨ ਵਿਖੇ ਆਪਣੀ ਪਤਨੀ ਨਾਲ ਰਹਿੰਦਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਇੱਕ ਲੜਕੇ ਨਾਲ ਨਾਜਾਇਜ਼ ਸੰਬੰਧ ਸਨ&comma; ਜਿਸ ਕਰਕੇ ਘਰ ਵਿੱਚ ਕਲੇਸ਼ ਰਹਿੰਦਾ ਸੀ। ਮ੍ਰਿਤਕ ਦੀ ਪਤਨੀ&comma; ਉਸ ਦੀ ਸੱਸ ਅਤੇ ਪਤਨੀ ਦੇ ਆਸ਼ਿਕ ਨੇ ਕਈ ਵਾਰ ਉਸ ਦੀ ਕੁੱਟਮਾਰ ਵੀ ਕੀਤੀ ਸੀ&comma; ਜਿਸ ਤੋਂ ਤੰਗ ਆ ਕੇ ਉਸ ਨੇ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ&comma; ਸੱਸ ਅਤੇ ਪਤਨੀ ਦੇ ਆਸ਼ਿਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ &&num;8216&semi;ਤੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਂਚ ਅਧਿਕਾਰੀ ਗੱਜਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਮਸ਼ੇਰ ਸਿੰਘ ਦੀ ਮੌਤ ਦੇ ਆਰੋਪੀ ਉਸ ਦੀ ਪਤਨੀ&comma; ਸੱਸ ਅਤੇ ਮ੍ਰਿਤਕ ਦੀ ਪਤਨੀ ਦੇ ਆਸ਼ਿਕ ਰਿਤਿਕ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;