<p><strong>ਗੁਰਦਾਸਪੁਰ&sol;ਅੰਮ੍ਰਿਤਸਰ&comma; 4 ਦਸੰਬਰ &vert;<&sol;strong> ਗੁਰਦਾਸਪੁਰ &&num;8216&semi;ਚ ਸੁਖਬੀਰ ਬਾਦਲ &&num;8216&semi;ਤੇ ਹਮਲਾ ਕਰਨ ਵਾਲੇ ਦੋਸ਼ੀ ਨਾਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਨਾਰਾਇਣ ਸਿੰਘ ਕਰੀਬ ਸਵਾ ਛੇ ਵਜੇ ਘਰੋਂ ਨਿਕਲਿਆ ਸੀ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਬਰਸੀ ਦਾ ਪ੍ਰੋਗਰਾਮ ਹੋਣ ਦੀ ਗੱਲ ਕਹਿ ਕੇ ਘਰੋਂ ਚਲਾ ਗਿਆ ਸੀ&comma; ਜਿਸ ਵਿਚ ਉਹ ਹਾਜ਼ਰ ਹੋਣ ਜਾ ਰਿਹਾ ਹੈ। ਉਸ ਨੂੰ ਇਸ ਘਟਨਾ ਬਾਰੇ ਪਤਾ ਨਹੀਂ ਸੀ। ਇਸ ਤੋਂ ਪਹਿਲਾਂ ਵੀ ਉਸ ਦਾ ਪਤੀ ਅੰਮ੍ਰਿਤਸਰ&comma; ਗੁਰਦਾਸਪੁਰ&comma; ਲੁਧਿਆਣਾ&comma; ਚੰਡੀਗੜ੍ਹ ਦੀਆਂ ਜੇਲ੍ਹਾਂ ਵਿਚ ਸਜ਼ਾ ਕੱਟ ਚੁੱਕਾ ਹੈ।<&sol;p>&NewLine;<p>ਜਸਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਕੀਤਾ ਹੈ ਉਹ ਬਿਲਕੁਲ ਗਲਤ ਹੈ। ਅਜਿਹਾ ਕਦਮ ਕਿਨ੍ਹਾਂ ਹਾਲਾਤਾਂ &&num;8216&semi;ਚ ਚੁੱਕਿਆ ਗਿਆ&comma; ਇਸ ਬਾਰੇ &&num;8216&semi;ਚ ਕੋਈ ਜਾਣਕਾਰੀ ਨਹੀਂ ਹੈ। ਡੇਰਾ ਬਾਬਾ ਨਾਨਕ ਥਾਣੇ ਦੇ ਸਬ-ਇੰਸਪੈਕਟਰ ਕੈਲਾਸ਼ ਸਿੰਘ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ &&num;8216&semi;ਤੇ ਹੋਏ ਹਮਲੇ ਦੇ ਮਾਮਲੇ &&num;8216&semi;ਚ ਦੋਸ਼ੀ ਨਾਰਾਇਣ ਸਿੰਘ ਦੇ ਘਰ ਪਹੁੰਚੇ ਹਨ। ਜਿਥੇ ਸਿਰਫ਼ ਉਸ ਦੀ ਪਤਨੀ ਮੌਜੂਦ ਹੈ&comma; ਬਾਕੀ ਘਰ ਵਿਚ ਕੋਈ ਨਹੀਂ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;