&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> à¨ªà©°à¨œà¨¾à¨¬ &&num;8216&semi;ਚ ਕਾਂਗਰਸ ਦਾ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਾਲਾਂਕਿ ਖ਼ਬਰਾਂ ਹਨ ਕਿ ਚੰਨੀ ਤੇ ਸਿੱਧੂ ਦੇ ਵਿਚਕਾਰ ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਕੁਝ ਮੰਗਾਂ &&num;8216&semi;ਤੇ ਸਹਿਮਤੀ ਉਪਰੰਤ ਸਿੱਧੂ ਆਪਣੇ ਅਹੁਦੇ &&num;8216&semi;ਤੇ ਮੁੜ ਰਾਜ਼ੀ ਹੋ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਗੱਲਬਾਤ ਕਰਕੇ ਆਏ ਹਨ।<br><br>ਦਿੱਲੀ ਵਿੱਚ ਚੱਲੀ ਲੰਮੀ ਮੀਟਿੰਗ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਉਹ ਗ੍ਰਹਿ ਮੰਤਰੀ ਨਾਲ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ-ਵਟਾਂਦਰੇ ਲਈ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹੁਣ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਇਹ ਕਿਹਾ ਜਾਣਾ ਕਿ ਉਹ ਨਾ ਭਾਜਪਾ ਵਿੱਚ ਜਾਣਗੇ ਤੇ ਨਾ ਹੀ ਕਾਂਗਰਸ &&num;8216&semi;ਚ&comma; ਇਥੋਂ ਤੱਕ ਕਿ ਉਨ੍ਹਾਂ ਨੇ ਬੀਤੀ ਦੇਰ ਰਾਤ ਆਪਣੇ ਟਵਿੱਟਰ ਖਾਤੇ ਤੋਂ &&num;8216&semi;ਕਾਂਗਰਸ&&num;8217&semi; ਵੀ ਸ਼ਬਦ ਹਟਾ ਦਿੱਤਾ ਹੈ। ਹੁਣ ਚਰਚਾਵਾਂ ਹਨ ਕਿ ਕੈਪਟਨ ਛੇਤੀ ਹੀ ਨਵੀਂ ਪਾਰਟੀ ਦਾ ਐਲਾਨ ਕਰਨਗੇ&comma; ਜੋ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਹੋ ਸਕਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਵੀ ਖ਼ਬਰ ਹੈ ਕਿ ਕੈਪਟਨ ਦੀ ਸਭ ਤੋਂ ਵੱਡੀ ਪਹਿਲਕਦਮੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੋਵੇਗਾ। ਅਮਿਤ ਸ਼ਾਹ ਨਾਲ ਕੈਪਟਨ ਦੀ ਮੁਲਾਕਾਤ ਵੀ ਇਸ ਪਾਸੇ ਵੱਲ ਵੇਖੀ ਜਾ ਰਹੀ ਹੈ।<br><br>ਇਕ ਰਿਪੋਰਟ ਮੁਤਾਬਕ à¨•ਰੀਬ ਇਕ ਦਰਜਨ ਕਾਂਗਰਸੀ ਆਗੂ ਕੈਪਟਨ ਦੇ ਸੰਪਰਕ ਵਿੱਚ ਹਨ। ਫਿਲਹਾਲ&comma; ਕੈਪਟਨ ਆਪਣੇ ਸਮਰਥਕਾਂ ਨਾਲ ਅਗਲੇ ਕਦਮ ਬਾਰੇ ਚਰਚਾ ਕਰ ਰਹੇ ਹਨ। ਅਜਿਹੀਆਂ ਅਟਕਲਾਂ ਹਨ ਕਿ ਉਹ ਪੰਜਾਬ ਦੇ ਕੁਝ ਕਿਸਾਨ ਆਗੂਆਂ ਨੂੰ ਵੀ ਮਿਲ ਸਕਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;