&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਦੇ ਆਰਥਿਕ ਹਾਲਾਤਾਂ &&num;8216&semi;ਤੇ CM ਭਗਵੰਤ ਮਾਨ ਪ੍ਰੈੱਸ ਕਾਨਫਰੰਸ ਕਰਦਿਆਂ CM ਮਾਨ ਨੇ ਦੱਸਿਆ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ ਸਰਕਾਰ ਨੂੰ ਮੁਨਾਫ਼ਾ ਹੋਇਆ ਹੈ ਨਵੀਂ ਐਕਸਾਈਜ਼ ਪਾਲਿਸੀ ਨਾਲ ਖਜ਼ਾਨੇ &&num;8216&semi;ਚ 2587 ਕਰੋੜ ਦਾ ਵਾਧਾ ਹੋਇਆ à¥¤<&sol;p>&NewLine;&NewLine;&NewLine;&NewLine;<p class&equals;"wp-block-paragraph">CM ਪੰਜਾਬ ਨੇ ਦੱਸਿਆ ਕਿ &&num;8220&semi;GST ਕਲੈਕਸ਼ਨ &&num;8216&semi;ਚ 16&percnt; ਦਾ ਇਜ਼ਾਫਾ ਹੋਇਆ ਹੈ।&nbsp&semi;ਸਾਡੀ ਆਬਕਾਰੀ ਨੀਤੀ ਵਿੱਚ 8841 ਕਰੋੜ ਰੁਪਏ ਦਾ ਮਾਲੀਆ ਆਇਆ ਇਹ ਹੁਣ ਤੱਕ ਦਾ ਸਭ ਤੋਂ ਉੱਚਾ ਮਾਲੀਆ ਹੈ।&nbsp&semi;ਇਹ ਪਿਛਲੀ ਵਾਰ ਤੋਂ 41 ਫੀਸਦੀ ਵੱਧ ਹੈ।&nbsp&semi;ਪੁਰਾਣੀਆਂ ਸਰਕਾਰਾਂ ਵਿੱਚ ਮਾਫੀਆ ਸਨ ਜਿਸ ਕਾਰਨ ਸਾਰਾ ਪੈਸੇ ਉਨ੍ਹਾਂ ਵਿੱਚ ਜਾਂਦਾ ਸੀ।&&num;8221&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">134 ਮੁਹੱਲਾ ਕਲੀਨਿਕ ਤਿਆਰ ਹਨ ਅਤੇ ਜਲਦੀ ਹੀ ਉਦਘਾਟਨ ਕੀਤੇ ਜਾਣਗੇ। à¨¸à¨¾à¨¡à©‡ ਕੋਲ ਸਿਹਤ ਨੂੰ ਲੈ ਕੇ ਇਕ ਡਾਟਾ ਆ ਰਿਹਾ ਹੈ&comma; ਜਿਸ ਵਿੱਚ ਇਹ ਪਤਾ ਲਗਾਇਆ ਜਾ ਸਕੇਗਾ ਕਿ ਕਿਹੜੀ ਬੈਲਟ ਵਿੱਚ ਕਿਹੜੀਆਂ ਜ਼ਿਆਦਾ ਬਿਮਾਰੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਸਾਰੀਆਂ ਪ੍ਰਾਪਤੀਆਂ ਇਸ ਲਈ ਹੋ ਰਹੀਆਂ ਹਨ ਕਿਉਂਕਿ ਇਹ ਇਮਾਨਦਾਰ ਸਰਕਾਰ ਹੈ। ਅਸੀਂ ਇੱਕ ਸਾਲ ਵਿੱਚ ਬਹੁਤ ਕੁਝ ਸਿੱਖਿਆ ਹੈ। à¨†à¨ª ਸਰਕਾਰ ਆਪਣੇ ਕੰਮ ਸਮੇਂ ਤੇ ਕਰ ਰਹੀ ਹੈ। ਅਸੀਂ 5 ਸਾਲਾਂ ਦਾ ਇੰਤਜ਼ਾਰ ਨਹੀਂ ਕਰ ਰਹੇ। ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਟੋਲ ਪਲਾਜ਼ੇ ਬੰਦ ਕੀਤੇ ਜਾ ਰਹੇ ਹਨ। ਖ਼ਰਾਬ ਹੋਈ ਫ਼ਸਲ ਬਾਰੇ ਵੀ ਅੱਜ ਮੀਟਿੰਗ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;