ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਮੰਤਰਾਲੇ ਵੰਡ ਦਿੱਤੇ ਹਨ। ਗੁਰਮੀਤ ਸਿੰਘ ਮੀਤ ਹੇਅਰ ਕੋਲੋ ਸਿੱਖਿਆ ਮੰਤਰਾਲਾ ਵਾਪਸ ਲੈ ਕੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਬ੍ਰਹਮ ਸ਼ੰਕਰ ਜਿੰਪਾ ਤੋਂ ਜਲ ਸਰੋਤ ਮੰਤਰਾਲਾ ਵਾਪਸ ਲੈ ਕੇ ਹਰਜੋਤ ਬੈਂਸ ਨੂੰ ਦੇ ਦਿੱਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਪੰਚਾਇਤ ਮੰਤਰੀ ਸਨ, ਉਨ੍ਹਾਂ ਤੋਂ ਇਹ ਮੰਤਰਾਲਾ ਵਾਪਸ ਲੈ ਲਿਆ ਹੈ।
ਤਿੰਨ ਮਹੀਨਿਆਂ ਵਿਚ ਸਰਕਾਰ ਨੇ ਆਪਣੇ ਮੰਤਰੀਆਂ ਦੇ ਮੰਤਰਾਲੇ ਬਦਲ ਦਿੱਤੇ ਹਨ।
ਵੇਖੋ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ