<p><strong>ਲੁਧਿਆਣਾ&comma; 11 ਦਸੰਬਰ &vert;<&sol;strong> ਖੰਨਾ &&num;8216&semi;ਚ ਰੇਲਵੇ ਲਾਈਨ ਪਾਰ ਕਰ ਰਹੀ ਇਕ ਔਰਤ ਦੀ ਰੇਲਗੱਡੀ ਦੀ ਲਪੇਟ &&num;8216&semi;ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ ਹੈ। ਉਹ ਇੱਕ ਨਿੱਜੀ ਹਸਪਤਾਲ ਵਿਚ ਕੰਮ ਕਰਦੀ ਸੀ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਕੌਰ ਹਰ ਰੋਜ਼ ਦੀ ਤਰ੍ਹਾਂ ਹਸਪਤਾਲ ਵਿਚ ਆਪਣੀ ਡਿਊਟੀ ਖ਼ਤਮ ਕਰ ਕੇ ਵਾਪਸ ਆਪਣੇ ਘਰ ਜਾ ਰਹੀ ਸੀ ਤਾਂ ਜਦੋਂ ਉਹ ਰਤਨਹੇੜੀ ਪੁਲ ਨੇੜੇ ਰੇਲਵੇ ਲਾਈਨ ਪਾਰ ਕਰਨ ਲੱਗੀ ਤਾਂ ਇੱਕ ਤੇਜ਼ ਰਫ਼ਤਾਰ ਰੇਲ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਸ ਦੀ ਮੌਤ ਹੋ ਗਈ। ਜੀਆਰਪੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;