&NewLine;<p class&equals;"wp-block-paragraph"><a href&equals;"https&colon;&sol;&sol;scrollpunjab&period;com&sol;news&sol;"><&sol;a><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਕਪੂਰਥਲਾ&comma; 17 ਅਕਤੂਬਰ&vert;<&sol;strong> ਕਪੂਰਥਲਾ ਦੇ ਫਗਵਾੜਾ &OpenCurlyQuote;ਚ ਇਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਸ਼ਤਾਬਦੀ ਐਕਸਪ੍ਰੈੱਸ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਤਿੰਨਾਂ ਦੀਆਂ ਲਾਸ਼ਾਂ ਦੇ ਚੀਥੜੇ ਉੱਡ ਗਏ। ਸੂਚਨਾ ਮਿਲਣ ਤੋਂ ਬਾਅਦ ਆਰਪੀਐਫ ਦੀ ਟੀਮ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਲਾਸ਼ਾਂ ਨੂੰ ਰੇਲਵੇ ਟ੍ਰੈਕ ਤੋਂ ਚੁਕਵਾਂ ਕੇ ਹਸਪਤਾਲ ਪਹੁੰਚਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰੇਲਵੇ ਪੁਲਿਸ ਦੇ ਇੰਚਾਰਜ ਐਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਮਿਲੇ ਆਧਾਰ ਕਾਰਡਾਂ ਅਨੁਸਾਰ ਉਨ੍ਹਾਂ ਦੀ ਪਛਾਣ ਪ੍ਰਵੀਨ ਕੁਮਾਰੀ &lpar;36&rpar; ਪਤਨੀ ਰਵੀ ਕੁਮਾਰ ਵਾਸੀ ਪਿੰਡ ਭਾਰਸਿੰਘ ਪੁਰਾ ਥਾਣਾ ਫਿਲੌਰ&comma; ਉਸ ਦੀ ਪੁੱਤਰੀ ਸਮਨਪ੍ਰੀਤ ਕੌਰ &lpar;10&rpar; ਵਜੋਂ ਹੋਈ ਹੈ ਅਤੇ ਪੁੱਤਰ ਨਵਨੀਤ ਕੁਮਾਰ &lpar;5&rpar; ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸ&period;ਆਈ ਨੇ ਦੱਸਿਆ ਕਿ ਇਹ ਹਾਦਸਾ ਫਗਵਾੜਾ ਅਤੇ ਮੌਲੀ ਸਟੇਸ਼ਨ ਦੇ ਵਿਚਕਾਰ ਕਿਲੋਮੀਟਰ ਨੰਬਰ 407&sol;20-24 &OpenCurlyQuote;ਤੇ ਵਾਪਰਿਆ। ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਟਰੇਨ ਨੰ&period; 12030 ਅੱਗੇ ਬੱਚਿਆਂ ਸਮੇਤ ਔਰਤ ਨੇ ਛਾਲ ਮਾਰ ਦਿੱਤੀ। ਹਾਲਾਂਕਿ ਮਹਿਲਾ ਦੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਮ੍ਰਿਤਕਾ ਕੋਲੋਂ ਕੋਈ ਸੁਸਾਈਡ ਨੋਟ ਵੀ ਨਹੀਂ ਮਿਲਿਆ ਹੈ। ਫਿਲਹਾਲ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ &OpenCurlyQuote;ਤੇ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;