&NewLine;<p class&equals;"wp-block-paragraph"><strong>ਅਬੋਹਰ &lpar;ਗੁਰਨਾਮ ਸਿੰਘ ਸੰਧੂ&rpar;<&sol;strong> &vert; ਇੱਕ ਔਰਤ ਨੇ ਦਿਓਰ ਨਾਲ ਪ੍ਰੇਮ ਸੰਬਧਾਂ ਦੇ ਚੱਕਰ &&num;8216&semi;ਚ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਬੱਲੂਆਣਾ ਦਿਹਾਤੀ ਅਵਤਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਆਪਣੇ ਦਿਓਰ ਸੰਤੋਖ ਸਿੰਘ ਨਾਲ 3-4 ਮਹੀਨਿਆਂ ਤੋਂ ਰਹਿ ਰਹੀ ਸੀ। ਦੋਵਾਂ &&num;8216&semi;ਚ ਪ੍ਰੇਮ ਸੰਬੰਧ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਨਪ੍ਰੀਤ ਕੌਰ ਨੇ ਦਿਓਰ ਨਾਲ ਮਿਲ ਕੇ ਸਾਜਿਸ਼ ਤਹਿਤ ਪਤੀ ਕੁਲਦੀਪ ਸਿੰਘ ਨੂੰ ਪਿੰਡ ਬੁਲਾਇਆ। ਕੁਲਦੀਪ ਨਸ਼ਾ ਕਰਨ ਦਾ ਆਦੀ ਸੀ। ਮਨਪ੍ਰੀਤ ਕੌਰ ਨੇ ਪਤੀ ਨੂੰ ਨਹਿਰ &&num;8216&semi;ਚ ਧੱਕਾ ਦੇ ਦਿੱਤਾ। ਪਾਣੀ ਘੱਟ ਹੋਣ ਕਾਰਨ ਉਹ ਨਾ ਮਰਿਆ ਤਾਂ ਦੋਵਾਂ ਨੇ ਮਿਲ ਕੇ ਉਸ ਨੂੰ ਗਲਾ ਘੁੱਟ ਕੇ ਮਾਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਭੈਣ ਬਲਜੀਤ ਕੌਰ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਮਨਪ੍ਰੀਤ ਕੌਰ &&num;8216&semi;ਤੇ ਉਸ ਦੇ ਮਤਰੇਏ ਦਿਓਰ ਸੰਤੋਖ ਸਿੰਘ ਖਿਲਾਫ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਬੋਹਰ ਦੇ ਸਿਵਿਲ ਹਸਪਤਾਲ &&num;8216&semi;ਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ। ਡੀਐੱਸਪੀ ਨੇ ਦੱਸਿਆ ਕਿ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;