&NewLine;<p class&equals;"wp-block-paragraph"><strong>ਨਵੀਂ ਦਿੱਲੀ&vert;<&sol;strong> ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸੰਸਦ ਭਵਨ ਦਾ ਰਸਮੀ ਉਦਘਾਟਨ ਕੀਤਾ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ &&num;8216&semi;ਚ ਸ਼ਨੀਵਾਰ ਸ਼ਾਮ ਤੋਂ ਸੁਰੱਖਿਆ ਵਧਾ ਦਿਤੀ ਗਈ ਸੀ ਅਤੇ ਨਵੇਂ ਸੰਸਦ ਭਵਨ ਵੱਲ ਮਾਰਚ ਕਰਨ ਦਾ ਐਲਾਨ ਕਰਨ ਵਾਲੇ ਪਹਿਲਵਾਨਾਂ ਦੇ ਮਾਰਚ ਤੋਂ ਪਹਿਲਾਂ ਸਰਹੱਦਾਂ ਨੂੰ ਸੀਲ ਕਰ ਦਿਤਾ ਗਿਆ ਸੀ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਪਹਿਲਵਾਨਾਂ ਵਲੋਂ ਨਵੀਂ ਸੰਸਦ ਵੱਲ ਕੂਚ ਕੀਤਾ ਗਿਆ ਤਾਂ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਪਹਿਲਵਾਨ ਸਾਕਸ਼ੀ ਮਲਿਕ ਸਮੇਤ ਕਈਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਸ਼ਾਂਤੀਪੂਰਵਕ ਮਾਰਚ ਕਰ ਰਹੇ ਸੀ&comma; ਪਰ ਉਨ੍ਹਾਂ ਨੇ ਜ਼ਬਰਦਸਤੀ ਸਾਨੂੰ ਘਸੀਟ ਕੇ ਬੰਦੀ ਬਣਾ ਲਿਆ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਜੰਤਰ-ਮੰਤਰ &&num;8216&semi;ਤੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਦੇ ਰਹੇ ਪਹਿਲਵਾਨਾਂ ਨੇ ਐਤਵਾਰ ਨੂੰ ਨਵੀਂ ਸੰਸਦ ਦੇ ਸਾਹਮਣੇ &&num;8216&semi;ਮਹਿਲਾ ਮਹਾਪੰਚਾਇਤ&&num;8217&semi; ਕਰਨ ਦਾ ਐਲਾਨ ਕੀਤਾ ਸੀ। ਪ੍ਰਦਰਸ਼ਨਕਾਰੀ ਪਹਿਲਵਾਨ ਸੱਤ ਮਹਿਲਾ ਪਹਿਲਵਾਨਾਂ &&num;8216&semi;ਤੇ ਕਥਿਤ ਤੌਰ &&num;8216&semi;ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ &&num;8216&semi;ਚ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਹਾਲਾਂਕਿ&comma; ਇਕ ਅਧਿਕਾਰੀ ਨੇ ਕਿਹਾ ਕਿ ਪਹਿਲਵਾਨਾਂ ਦੁਆਰਾ ਐਲਾਨੀ ਗਈ &&num;8216&semi;ਮਹਿਲਾ ਮਹਾਂਪੰਚਾਇਤ&&num;8217&semi; ਲਈ ਇਜਾਜ਼ਤ ਨਹੀਂ ਦਿਤੀ ਗਈ ਹੈ। ਪਹਿਲਵਾਨ ਸੰਸਦ ਕੰਪਲੈਕਸ ਤੋਂ ਤਿੰਨ ਕਿਲੋਮੀਟਰ ਦੂਰ ਜੰਤਰ-ਮੰਤਰ &&num;8216&semi;ਤੇ ਧਰਨਾ ਦੇ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਵੀਂ ਸੰਸਦ ਦੇ ਉਦਘਾਟਨ ਲਈ ਲੁਟੀਅਨਜ਼ ਦਿੱਲੀ ਵਿਚ ਸੁਰੱਖਿਆ ਵਧਾ ਦਿਤੀ ਗਈ ਹੈ। ਨਵੀਂ ਸੰਸਦ ਭਵਨ ਉੱਚ ਸੁਰੱਖਿਆ ਵਾਲੇ ਖੇਤਰ ਵਿਚ ਸਥਿਤ ਹੈ। ਪੁਲਿਸ ਵਲੋਂ ਇਥੇ ਵਾਧੂ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਤੋਂ ਇਲਾਵਾ ਸੀ&period;ਸੀ&period;ਟੀ&period;ਵੀ&period; ਕੈਮਰਿਆਂ ਰਾਹੀਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਨੇ ਪਹਿਲਾਂ ਹੀ ਇਕ ਟ੍ਰੈਫ਼ਿਕ ਐਡਵਾਈਜ਼ਰੀ ਜਾਰੀ ਕਰ ਕੇ ਕਿਹਾ ਹੈ ਕਿ ਨਵੀਂ ਦਿੱਲੀ ਜ਼ਿਲ੍ਹੇ ਨੂੰ ਕੰਟੇਨਮੈਂਟ ਜ਼ੋਨ ਮੰਨਿਆ ਜਾਵੇਗਾ ਅਤੇ ਵਾਹਨਾਂ ਦੇ ਦਾਖ਼ਲੇ &&num;8216&semi;ਤੇ ਪਾਬੰਦੀ ਹੋਵੇਗੀ।&nbsp&semi;<ins><&sol;ins><&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;