&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਜ਼ਿਲ੍ਹੇ ਦੇ ਪੰਜਪੀਰ ਰੋਡ ਸਥਿਤ ਕਾਰਪੋਰੇਸ਼ਨ ਕਾਲੋਨੀ ਵਿੱਚ ਦੇਰ ਰਾਤ ਇੱਕ ਬਾਈਕ ਸਵਾਰ ਨੌਜਵਾਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇਧਰ-ਉਧਰ ਭੱਜੇ। ਇਸ ਵਿੱਚ ਨਵ-ਵਿਆਹੀ ਔਰਤ ਨੂੰ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ&comma; ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਉਸ ਦੇ ਪਤੀ ਰਵੀ ਨੂੰ ਦੋ ਗੋਲ਼ੀਆਂ ਲੱਗੀਆਂ ਹਨ&comma; ਜੋ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹੈ। ਫਾਇਰਿੰਗ ਕਰਨ ਵਾਲੇ ਨੌਜਵਾਨ ਨੇ ਮੂੰਹ ਢੱਕਿਆ ਹੋਇਆ ਸੀ ਅਤੇ ਹੈਲਮੇਟ ਪਾਇਆ ਹੋਇਆ ਸੀ। ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ &&num;8216&semi;ਚ ਦਹਿਸ਼ਤ ਫੈਲ ਗਈ। ਲੋਕਾਂ ਮੁਤਾਬਕ ਬਾਈਕ ਸਵਾਰਾਂ ਨੇ ਰਵੀ ਦੇ ਘਰ ਦੀ ਛੱਤ &&num;8216&semi;ਤੇ ਚੜ੍ਹ ਕੇ ਗੋਲ਼ੀਆਂ ਵੀ ਚਲਾਈਆਂ। ਗੋਲ਼ੀਆਂ ਦੇ ਨਿਸ਼ਾਨ ਵੀ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ &&num;8216&semi;ਚ ਰੱਖਵਾ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਦੋਸਤੀ ਵਿਚ ਯਾਰ ਮਾਰ ਕਾਰਨ ਹੋਇਆ ਕਤਲ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਸੂਰਜ ਦੇ ਕੁਝ ਦੋਸਤਾਂ ਨੇ ਦੱਸਿਆ ਕਿ ਰਵੀ ਬਚਪਨ ਤੋਂ ਹੀ ਸੂਰਜ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਰਵੀ ਨੇ ਸੂਰਜ ਦੀ ਭੈਣ ਨੂੰ ਆਪਣੇ ਪ੍ਰੇਮ ਸਬੰਧਾਂ ਵਿੱਚ ਫਸਾ ਕੇ ਉਸ ਨਾਲ ਵਿਆਹ ਕਰਵਾ ਲਿਆ। ਇਸੇ ਗੱਲ ਤੋਂ ਰੰਜਿਸ਼ ਰੱਖਦੇ ਹੋਏ ਸੂਰਜ ਨੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਥਾਣਾ ਪੀਏਯੂ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਗੋਲ਼ੀਆਂ ਮਾਰ ਕੇ ਖੁਦ ਪਹੁੰਚਿਆ ਥਾਣੇ <&sol;strong><br>ਭੈਣ &&num;8216&semi;ਤੇ ਗੋਲ਼ੀਆਂ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਉਹ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਸੂਰਜ ਖੁਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣੇ ਗਿਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;