&NewLine;<p class&equals;"wp-block-paragraph"><strong>ਜਲੰਧਰ&comma; 8 ਅਕਤੂਬਰ &vert;<&sol;strong> ਜਲੰਧਰ ਪ੍ਰਾਚੀਨ ਸ਼ਿਵ ਮੰਦਿਰ ਕਮੇਟੀ ਨੇ ਦਮੋਰੀਆ ਪੁਲ ਹੇਠ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਵਾਏ। ਮੰਦਿਰ ਕਮੇਟੀ ਵੱਲੋਂ ਪੂਜਾ ਕਰਨ ਉਪਰੰਤ ਬੂਟੇ ਲਗਾਏ ਗਏ। ਮੰਦਿਰ ਕਮੇਟੀ ਦੇ ਪ੍ਰਧਾਨ ਯਾਦਵ ਖੋਸਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੂਟੇ ਆਕਸੀਜਨ ਭਰਪੂਰ&comma; ਚਿਕਿਤਸਕ ਗੁਣਵੱਤਾ ਤੇ ਧਾਰਮਿਕ ਮਾਨਤਾ ਵਾਲੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਜਲੰਧਰ ਦਾ ਇਕਲੌਤਾ ਪਾਰਕ ਹੈ&comma; ਜਿਸ ਵਿਚ ਵਾਟਰ ਹਾਰਵੇਸਟਿੰਗ ਸਿਸਟਮ ਵੀ ਮੌਜੂਦ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;10&sol;vlcsnap-2023-10-08-14h33m17s907&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;vlcsnap-2023-10-08-14h33m17s907-1024x576&period;png" alt&equals;"" class&equals;"wp-image-70533"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਪ੍ਰੋਗਰਾਮ ਵਿਚ ਪ੍ਰਧਾਨ ਯਾਦਵ ਖੋਸਲਾ&comma; ਸਾਬਕਾ ਵਿਧਾਇਕ ਰਮਨਜੀਤ ਸਿੱਕੀ&comma; ਲੇਖਕ ਇਰਵੀਨ ਖੰਨਾ ਤੇ ਪੰਜਾਬੀ ਬੁਲੇਟਿਨ ਦੇ ਸੰਪਾਦਕ ਇਮਰਾਨ ਖਾਨ&comma; ਯੋਗੇਸ਼ਵਰ ਦੱਤ&comma; ਗਿਰਜੇਸ਼ ਮਿਸ਼ਰਾ&comma; ਸ਼੍ਰੀ ਦੇਵੀ ਤਲਾਬ ਮੰਦਿਰ ਕਮੇਟੀ ਦੇ ਮਹਾਸਚਿਵ ਰਾਜੇਸ਼ ਵਿਜ ਮੌਜੂਦ ਰਹੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;10&sol;vlcsnap-2023-10-08-14h34m27s083&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;vlcsnap-2023-10-08-14h34m27s083-1024x576&period;png" alt&equals;"" class&equals;"wp-image-70534"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;