&NewLine;<p class&equals;"wp-block-paragraph"><strong>ਚੰਡੀਗੜ੍ਹ&comma; 17 ਅਕਤੂਬਰ &vert;<&sol;strong> ਪੰਜਾਬ ਦੇ 8 ਜ਼ਿਲਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ &OpenCurlyQuote;ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਮੰਗਲਵਾਰ ਸਵੇਰੇ ਵੀ ਬਾਰਿਸ਼ ਪਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਨੇ ਸੰਗਰੂਰ&comma; ਬਰਨਾਲਾ&comma; ਪਟਿਆਲਾ&comma; ਫਤਿਹਗੜ੍ਹ ਸਾਹਿਬ&comma; ਬਠਿੰਡਾ&comma; ਲੁਧਿਆਣਾ&comma; ਮੋਗਾ&comma; ਜਲੰਧਰ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਇਥੇ ਭਾਰੀ ਮੀਂਹ ਪਵੇਗਾ&comma; ਜਿਸ ਦੇ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ ਜਦੋਂਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਅੱਜ ਵੀ ਬਾਰਿਸ਼ ਜਾਰੀ ਰਹੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਸਵੇਰੇ ਵੀ ਮਾਝੇ ਸਮੇਤ ਪੰਜਾਬ ਦੇ ਕਈ ਜ਼ਿਲਿਆਂ ਵਿਚ ਹਲਕੀ ਬਾਰਿਸ਼ ਹੋਈ&comma; ਜਿਸ ਕਾਰਨ ਤਾਪਮਾਨ &OpenCurlyQuote;ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 3 ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਤਾਪਮਾਨ &OpenCurlyQuote;ਚ ਕਾਫੀ ਬਦਲਾਅ ਲਿਆ ਦਿੱਤਾ ਹੈ। ਮੰਗਲਵਾਰ ਸਵੇਰੇ ਵੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 19 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;