&NewLine;<p class&equals;"wp-block-paragraph"><strong>ਨਵੀਂ ਦਿੱਲੀ <&sol;strong>&vert; ਦੇਸ਼ ਦੇ ਕਈ ਇਲਾਕਿਆਂ ਵਿਚ ਅਗਲੇ ਦਿਨਾਂ &OpenCurlyQuote;ਚ ਮੀਂਹ ਪੈਣ ਦੀ ਸੰਭਾਵਨਾ ਹੈ। 4 ਤੇ 5 ਸਤੰਬਰ ਨੂੰ ਹਿਮਾਚਲ ਪ੍ਰਦੇਸ਼&comma; ਪੰਜਾਬ&comma; ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪਿਛਲੇ ਮਹੀਨੇ ਤੋਂ ਦੇਸ਼ ਦੇ ਕਈ ਇਲਾਕਿਆਂ &&num;8216&semi;ਚ ਭਾਰੀ ਮੀਂਹ ਕਾਰਨ ਹੜ੍ਹ ਵੀ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਈਐਮਡੀ ਨੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਸਕਦੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਰੁਣਾਚਲ ਪ੍ਰਦੇਸ਼ ਅਤੇ ਆਸਾਮ ਅਤੇ ਮੇਘਾਲਿਆ ਵਿੱਚ ਗਰਜ-ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&nbsp&semi;ਨਾਗਾਲੈਂਡ&comma; ਮਨੀਪੁਰ&comma; ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਅਤੇ ਭਲਕੇ&comma; ਅਰੁਣਾਚਲ ਪ੍ਰਦੇਸ਼&comma; ਅਸਾਮ ਅਤੇ ਮੇਘਾਲਿਆ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;