ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਨੌਜਵਾਨਾਂ ਨੂੰ ਟਰਾਲੇ ਨੇ ਦਰੜਿਆ, ਤਿੰਨਾਂ ਦੀ ਮੌਕੇ ‘ਤੇ ਮੌਤ

0
1230

ਤਰਨਤਾਰਨ| ਤਰਨਤਾਰਨ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਤਿੰਨੇ ਨੌਜਵਾਨ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਨੂੰ ਜਾ ਰਹੇ ਸਨ।

ਇਨ੍ਹਾਂ ਤਿੰਨਾਂ ਨੌਜਵਾਨਾਂ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ। ਟਰਾਲੇ ਨਾਲ ਟਕਰਾਉਣ ਕਾਰਨ ਇਨ੍ਹਾਂ ਤਿੰਨਾਂ ਦੀ ਮੌਕੇ ਤੇ ਮੌਤ ਹੋ ਗਈ।