&NewLine;<p class&equals;"wp-block-paragraph"><strong>ਲੁਧਿਆਣਾ &period; <&sol;strong>ਪੰਜਾਬ ਸਰਕਾਰ ਦੇ ਧਿਆਨ &&num;8216&semi;ਚ ਕਈ ਮੁੱਦੇ ਲਿਆਉਣ ਲਈ ਯੂਥ ਅਕਾਲੀ ਦਲ ਨੇ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਬਿਜਲੀ ਬਿੱਲਾਂ ਤੇ ਸਕੂਲ ਫੀਸਾਂ &&num;8216&semi;ਚ ਵਾਧਾ ਵਰਗੇ ਕਈ ਮੁੱਦੇ ਚੁੱਕਦੇ ਹੋਏ ਸੂਬਾ ਸਰਕਾਰ ਖਿਲਾਫ ਆਪਣੀ ਭੜਾਸ ਕੱਢੀ। ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਸ਼ਾ ਨੇ ਕਿਹਾ ਕਿ ਜੇਕਰ ਸੂਬੇ ਤੇ ਆਈ ਆਫਤ ਦੌਰਾਨ ਲੋਕਾਂ ਨੂੰ ਰਾਸ਼ਨ&comma; ਦਵਾਈਆਂ ਤੇ ਹੋਰ ਸਹੂਲਤਾਂ ਐੱਨਜੀਓ ਨੇ ਮੁਹੱਈਆ ਕਰਵਾਉਣੀਆਂ ਹਨ ਤਾਂ ਫੇਰ ਸਰਕਾਰ ਦੇ ਕੀ ਕੰਮ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਸਰਕਾਰ ਤੋਂ ਰਿਆਇਤਾਂ ਦੇਣ ਦੀ ਮੰਗ ਕਰ ਰਹੀ ਹੈ ਪਰ ਕਾਂਗਰਸ ਦੀ ਪੰਜਾਬ ਸਰਕਾਰ ਕੁੱਝ ਵੀ ਨਹੀਂ ਕਰ ਰਹੀ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਲੌਕਡਾਊਨ ਕਾਰਨ ਆਈ ਮੰਦੀ &&num;8216&semi;ਚ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰੇ। ਉਨ੍ਹਾਂ ਸਵਾਲ ਇਹ ਵੀ ਚੁੱਕਿਆ ਕਿ ਜੇਕਰ ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਨੂੰ ਇੰਨੀਂ ਰਾਹਤ ਤੇ ਸਹੂਲਤ ਦੇ ਸਕਦੀ ਹੈ ਤਾਂ ਫਿਰ ਪੰਜਾਬ ਸਰਕਾਰ ਕਿਉਂ ਨਹੀਂ&quest;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;