ਫਿਰੋਜ਼ਪੁਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਬੱਚਿਆਂ ਦਾ ਸੀ ਬਾਪ

0
1772

ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮਮਦੋਟ ਦੇ ਪਿੰਡ ਰਾਓ ਕੇ ਹਿਠਾੜ ਵਿਖੇ ਨਸ਼ੇ ਦੇ ਆਦੀ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਵਨ ਸਿੰਘ (36) ਪੁੱਤਰ ਪਾਲਾ ਸਿੰਘ ਰਾਓ ਕੇ ਹਿਠਾੜ ਵਜੋਂ ਹੋਈ ਹੈ।

ਮ੍ਰਿਤਕ ਵਾਲੀਬਾਲ ਦਾ ਖਿਡਾਰੀ ਸੀ ਪਰ ਨਸ਼ੇ ਦੀ ਦਲਦਲ ‘ਚ ਫਸ ਗਿਆ। ਅੱਜ ਨਸ਼ੇ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ, 2 ਬੱਚੇ (ਲੜਕਾ ਤੇ ਲੜਕੀ) ਛੱਡ ਗਿਆ ਹੈ। ਇਸ ਮੌਤ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ