&NewLine;<p class&equals;"wp-block-paragraph"> <strong>ਅੰਮ੍ਰਿਤਸਰ&vert;<&sol;strong> ਇਥੇ ਸਰਕਾਰੀ ਰਿਵਾਲਵਰ ਦਿਖਾਉਂਦੇ ਹੋਏ ASI ਦੇ ਹੱਥੋਂ ਚੱਲੀ ਗੋਲੀ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦੇ ਮੈਂਬਰ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਉਸ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਏਐਸਆਈ ਹਰਭਜਨ ਸਿੰਘ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਸਾਹਮਣੇ ਸਥਿਤ ਲਿਬਰਟੀ ਮਾਰਕੀਟ ਵਿੱਚ ਮੋਬਾਈਲ ਦੀ ਦੁਕਾਨ ’ਤੇ ਮੋਬਾਈਲ ਦੇਖਣ ਆਏ ਸਨ। ਇਸ ਦੌਰਾਨ ਉਹ ਆਪਣੀ ਸਰਕਾਰੀ ਪਿਸਤੌਲ ਦਿਖਾ ਕੇ ਪ੍ਰਦਰਸ਼ਨ ਕਰ ਰਿਹਾ ਸੀ। ਇਸ ਦੌਰਾਨ ਰਿਵਾਲਵਰ &&num;8216&semi;ਚੋਂ ਗੋਲੀ ਚੱਲ ਗਈ&comma; ਜੋ 27 ਸਾਲਾ ਸ਼ਕਤੀ ਨਗਰ ਨਿਵਾਸੀ ਅੰਕੁਸ਼ ਦੀ ਛਾਤੀ &&num;8216&semi;ਚ ਜਾ ਲੱਗੀ। ਦੁਕਾਨਦਾਰਾਂ ਨੇ ਤੁਰੰਤ ਅੰਕੁਸ਼ ਨੂੰ ਅਮਨਦੀਪ ਹਸਪਤਾਲ ਦਾਖਲ ਕਰਵਾਇਆ&comma; ਜਿਥੇ ਉਸ ਦੀ ਮੌਤ ਹੋ ਗਈ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;