&NewLine;<p class&equals;"wp-block-paragraph"><strong>ਅਬੋਹਰ &lpar;ਗੁਰਨਾਮ ਸਿੰਘ ਸੰਧੂ&rpar; <&sol;strong>&vert; ਅਬੋਹਰ ਦੀ ਜੰਮੂ ਬਸਤੀ ਦਾ ਇਕ ਨੌਜਵਾਨ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਬਣਾ ਕੇ ਰਹਿੰਦਾ ਸੀ। 2 ਦਿਨ ਪਹਿਲਾਂ ਹੀ ਉਸ ਔਰਤ ਨੇ ਨੌਜਵਾਨ ਦਾ ਮੋਬਾਇਲ ਨੰਬਰ ਬਲੈਕ ਲਿਸਟ ਵਿਚ ਪਾ ਦਿੱਤਾ ਅਤੇ ਫੋਨ ਚੁੱਕਣਾ ਬੰਦ ਕਰ ਦਿੱਤਾ&comma; ਜਿਸ ਕਾਰਨ ਨੌਜਵਾਨ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਦੇ ਹੀ ਸਿਟੀ-1 ਦੀ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;