&NewLine;<p class&equals;"wp-block-paragraph"><strong>ਜਲੰਧਰ&comma; 17 ਸਤੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਤੋਂ ਹਿਮਾਚਲ ਘੁੰਮਣ ਗਏ ਇਕ ਨੌਜਵਾਨ ਦੀ ਧਰਮਸ਼ਾਲਾ ਵਿਚ ਮੌਤ ਹੋ ਗਈ। ਉਹ ਧਰਮਸ਼ਾਲਾ ਦੇ ਮੈਕਡੋਲਗੰਜ ਤੋਂ ਉੱਪਰ ਸਥਿਤ ਝਰਨੇ ਦੇ ਕੋਲ ਨਹਾਉਣ ਲਈ ਦੋਸਤਾਂ ਨਾਲ ਪਾਣੀ ਵਿਚ ਉਤਰਿਆ ਸੀ। ਇਸ ਦੌਰਾਨ ਉਹ ਰੁੜ੍ਹ ਗਿਆ। ਨੌਜਵਾਨ ਦੇ ਪਾਣੀ &&num;8216&semi;ਚ ਰੁੜ੍ਹਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਫਿਲਹਾਲ ਹਿਮਾਚਲ ਐਸਡੀਆਰਐਫ ਨੇ ਮੌਕੇ ਤੋਂ 100 ਮੀਟਰ ਹੇਠਾਂ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਹੈ।<br><br>ਮ੍ਰਿਤਕ ਨੌਜਵਾਨ ਦੀ ਪਛਾਣ ਪਵਨ ਕੁਮਾਰ &lpar;32&rpar; ਵਾਸੀ ਜਲੰਧਰ ਨੇੜੇ ਰਾਕੇਸ਼ ਟੈਂਟ ਹਾਊਸ ਵਜੋਂ ਹੋਈ ਹੈ। ਮ੍ਰਿਤਕ ਦੇ ਦੋਸਤ ਅਮਿਤ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਅਤੇ ਉਸ ਦੇ ਦੋਸਤ ਧਰਮਸ਼ਾਲਾ ਗਏ ਸਨ। ਇਹ ਸਾਰੇ ਝਰਨੇ ਹੇਠਾਂ ਨਹਾ ਰਹੇ ਸਨ। ਇਸ ਦੌਰਾਨ ਪਾਣੀ ਅਚਾਨਕ ਵੱਧ ਗਿਆ ਅਤੇ ਤੇਜ਼ ਹੋ ਗਿਆ। ਇਸ ਤੋਂ ਪਹਿਲਾਂ 2 ਦੋਸਤ ਸੁਰੱਖਿਅਤ ਬਾਹਰ ਨਿਕਲ ਕੇ ਦੂਜੇ ਕਿਨਾਰੇ &OpenCurlyQuote;ਤੇ ਪਹੁੰਚ ਗਏ ਪਰ ਜਦੋਂ ਪਵਨ ਪਾਣੀ &OpenCurlyQuote;ਚ ਉਤਰਿਆ ਤਾਂ ਉਹ ਖੁਦ ਨੂੰ ਸੰਭਾਲ ਨਹੀਂ ਸਕਿਆ ਅਤੇ ਪਾਣੀ &OpenCurlyQuote;ਚ ਰੁੜ੍ਹ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F1067767481054669&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;