ਅੰਮ੍ਰਿਤਸਰ, 3 ਅਕਤੂਬਰ| ਕਾਂਗਰਸ ਦੇ ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜ ਚੁੱਕੇ ਹਨ। ਫਿਲਹਾਲ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਇਸ ਦੌਰਾਨ ਇਸ ਦੌਰਾਨ ਕੋਈ ਵੀ ਉਨ੍ਹਾਂ ਦਾ ਸਿਆਸੀ ਪ੍ਰੋੋਗਰਾਮ ਨਹੀਂ ਹੋਵੇਗਾ। ਰਾਹੁਲ ਗਾਂਧੀ ਹੁਣ ਨਤਮਸਤਕ ਹੋਣ ਲਈ ਦਰਬਾਰ ਸਾਹਿਬ ਪੁੱਜ ਚੁੱਕੇ ਹਨ। ਉਨ੍ਹਾਂ ਦੇ ਨਾਲ ਭਾਰੀ ਸੁਰੱਖਿਆ ਗਾਰਡ ਹਨ।








































